ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥

Leave a Reply

Powered By Indic IME