ਦੇਵਗੰਧਾਰੀ ਮਹਲਾ ੫ ॥ ਹਰਿ ਜਪਿ ਸੇਵਕੁ ਪਾਰਿ ਉਤਾਰਿਓ ॥ ਦੀਨ ਦਇਆਲ ਭਏ ਪ੍ਰਭ ਅਪਨੇ ਬਹੁੜਿ ਜਨਮਿ ਨਹੀ ਮਾਰਿਓ ॥੧॥ ਰਹਾਉ ॥ ਸਾਧਸੰਗਮਿ ਗੁਣ ਗਾਵਹ ਹਰਿ ਕੇ ਰਤਨ ਜਨਮੁ ਨਹੀ ਹਾਰਿਓ ॥ ਪ੍ਰਭ ਗੁਨ ਗਾਇ ਬਿਖੈ ਬਨੁ ਤਰਿਆ ਕੁਲਹ ਸਮੂਹ ਉਧਾਰਿਓ ॥੧॥ ਚਰਨ ਕਮਲ ਬਸਿਆ ਰਿਦ ਭੀਤਰਿ ਸਾਸਿ ਗਿਰਾਸਿ ਉਚਾਰਿਓ ॥ ਨਾਨਕ ਓਟ ਗਹੀ ਜਗਦੀਸੁਰ ਪੁਨਹ ਪੁਨਹ ਬਲਿਹਾਰਿਓ ॥੨॥੪॥੩੦॥

Leave a Reply

Powered By Indic IME