ਰਾਗੁ ਦੇਵਗੰਧਾਰੀ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥੧॥ ਰਹਾਉ ॥ ਕਥਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ ਧਰਤੇ ਗਾਰ ॥੧॥ ਅਤਿ ਸੁੰਦਰ ਬਹੁ ਚਤੁਰ ਸਿਆਨੇ ਬਿਦਿਆ ਰਸਨਾ ਚਾਰ ॥੨॥ ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੇ ਧਾਰ ॥੩॥ ਕਹੁ ਨਾਨਕ ਤਿਨਿ ਭਵਜਲੁ ਤਰੀਅਲੇ ਪ੍ਰਭ ਕਿਰਪਾ ਸੰਤ ਸੰਗਾਰ ॥੪॥੧॥੩੧॥
Scroll