ਰਾਗੁ ਦੇਵਗੰਧਾਰੀ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥ ਆਨ ਨ ਸਮਸਰਿ ਕੋਊ ਲਾਗੈ ਢੂਢਿ ਰਹੇ ਹਮ ਮੂਚਾ ॥੧॥ ਰਹਾਉ ॥ ਬਹੁ ਬੇਅੰਤੁ ਅਤਿ ਬਡੋ ਗਾਹਰੋ ਥਾਹ ਨਹੀ ਅਗਹੂਚਾ ॥ ਤੋਲਿ ਨ ਤੁਲੀਐ ਮੋਲਿ ਨ ਮੁਲੀਐ ਕਤ ਪਾਈਐ ਮਨ ਰੂਚਾ ॥੧॥ ਖੋਜ ਅਸੰਖਾ ਅਨਿਕ ਤਪੰਥਾ ਬਿਨੁ ਗੁਰ ਨਹੀ ਪਹੂਚਾ ॥ ਕਹੁ ਨਾਨਕ ਕਿਰਪਾ ਕਰੀ ਠਾਕੁਰ ਮਿਲਿ ਸਾਧੂ ਰਸ ਭੂੰਚਾ ॥੨॥੧॥੩੨॥
Scroll