ਦੇਵਗੰਧਾਰੀ ਮਹਲਾ ੯ ॥ ਸਭ ਕਿਛੁ ਜੀਵਤ ਕੋ ਬਿਵਹਾਰ ॥ ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥੧॥ ਰਹਾਉ ॥ ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ ॥ ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥੧॥ ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥ ਕਹੁ ਨਾਨਕ ਭਜੁ ਰਾਮ ਨਾਮ ਨਿਤ ਜਾ ਤੇ ਹੋਤ ਉਧਾਰ ॥੨॥੨॥
Scroll