ਦੇਵਗੰਧਾਰੀ ਮਹਲਾ ੯ ॥ ਜਗਤ ਮੈ ਝੂਠੀ ਦੇਖੀ ਪ੍ਰੀਤਿ ॥ ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥੧॥ ਰਹਾਉ ॥ ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥ ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ ਹੈ ਰੀਤਿ ॥੧॥ ਮਨ ਮੂਰਖ ਅਜਹੂ ਨਹ ਸਮਝਤ ਸਿਖ ਦੈ ਹਾਰਿਓ ਨੀਤ ॥ ਨਾਨਕ ਭਉਜਲੁ ਪਾਰਿ ਪਰੈ ਜਉ ਗਾਵੈ ਪ੍ਰਭ ਕੇ ਗੀਤ ॥੨॥੩॥੬॥੩੮॥੪੭॥
Scroll