ਰਾਗੁ ਬਿਹਾਗੜਾ ਮਹਲਾ ੪ ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥੧॥

Leave a Reply

Powered By Indic IME