ਬਿਹਾਗੜਾ ਮਹਲਾ ੪ ॥ ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥੧॥

Leave a Reply

Powered By Indic IME