ਬਿਹਾਗੜਾ ਮਹਲਾ ੪ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ ਹਰਿ ਦਰਗਹ ਢੋਈ ਨਾ ਲਹਨ੍ਹ੍ਹਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥੧॥

Leave a Reply

Powered By Indic IME