ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ ਜਿਨ੍ਹ੍ਹੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥
Scroll