HOME
Page
RAAG INDEX
page 550
ਪਉੜੀ ॥ ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥ ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥ ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥ ਹਰਿ ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥ ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥੫॥
Leave a Reply
Cancel reply
You must be
logged in
to post a comment.
Scroll
Powered By
Indic IME