ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥੧੬॥

Leave a Reply

Powered By Indic IME