ਮਃ ੩ ॥ ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥ ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥ ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥ ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥੨॥

Leave a Reply

Powered By Indic IME