ਪਉੜੀ ॥ ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥ ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾਂ ਸੇਵਕੁ ਆਪਿ ਹਰਿ ਭਾਵੈ ॥ ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥ ਧਰਮ ਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥ ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥੧੭॥

Leave a Reply

Powered By Indic IME