HOME
Page
RAAG INDEX
page 555
ਮਃ ੩ ॥ ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥ ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥ ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥੨॥
Leave a Reply
Cancel reply
You must be
logged in
to post a comment.
Scroll
Powered By
Indic IME