ਪਉੜੀ ॥ ਸਭੁ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ ॥ ਭਗਤ ਰਤੇ ਰੰਗਿ ਏਕ ਕੈ ਪੂਰਾ ਵੇਸਾਹੁ ॥ ਅੰਮ੍ਰਿਤੁ ਭੋਜਨੁ ਨਾਮੁ ਹਰਿ ਰਜਿ ਰਜਿ ਜਨ ਖਾਹੁ ॥ ਸਭਿ ਪਦਾਰਥ ਪਾਈਅਨਿ ਸਿਮਰਣੁ ਸਚੁ ਲਾਹੁ ॥ ਸੰਤ ਪਿਆਰੇ ਪਾਰਬ੍ਰਹਮ ਨਾਨਕ ਹਰਿ ਅਗਮ ਅਗਾਹੁ ॥੨੦॥

Leave a Reply

Powered By Indic IME