ਵਡਹੰਸੁ ਮਹਲਾ ੫ ॥ ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥੧॥ ਸੇਵਕ ਕੀ ਅਰਦਾਸਿ ਪਿਆਰੇ ॥ ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥੧॥ ਰਹਾਉ ॥ ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥ ਜਿਸਹਿ ਜਨਾਵਹੁ ਤਿਨਹਿ ਤੁਮ ਜਾਤੇ ॥੨॥ ਸਦਾ ਸਦਾ ਜਾਈ ਬਲਿਹਾਰੀ ॥ ਇਤ ਉਤ ਦੇਖਉ ਓਟ ਤੁਮਾਰੀ ॥੩॥ ਮੋਹਿ ਨਿਰਗੁਣ ਗੁਣੁ ਕਿਛੂ ਨ ਜਾਤਾ ॥ ਨਾਨਕ ਸਾਧੂ ਦੇਖਿ ਮਨੁ ਰਾਤਾ ॥੪॥੩॥

Leave a Reply

Powered By Indic IME