ਸਲੋਕ ਮਃ ੩ ॥ ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥੧॥

Leave a Reply

Powered By Indic IME