ਮਃ ੩ ॥ ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲ ਹੋਵੈ ਹਰਿ ਨਾਮੋ ਮੰਨਿ ਵਸਾਇ ॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥੨॥

Leave a Reply

Powered By Indic IME