ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥

Leave a Reply

Powered By Indic IME