ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥

Leave a Reply

Powered By Indic IME