ਸੋਰਠਿ ਮਹਲਾ ੫ ॥ ਸੋਈ ਕਰਾਇ ਜੋ ਤੁਧੁ ਭਾਵੈ ॥ ਮੋਹਿ ਸਿਆਣਪ ਕਛੂ ਨ ਆਵੈ ॥ ਹਮ ਬਾਰਿਕ ਤਉ ਸਰਣਾਈ ॥ ਪ੍ਰਭਿ ਆਪੇ ਪੈਜ ਰਖਾਈ ॥੧॥ ਮੇਰਾ ਮਾਤ ਪਿਤਾ ਹਰਿ ਰਾਇਆ ॥ ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰੀ ਤੇਰਾ ਕਰਾਇਆ ॥ ਰਹਾਉ ॥ ਜੀਅ ਜੰਤ ਤੇਰੇ ਧਾਰੇ ॥ ਪ੍ਰਭ ਡੋਰੀ ਹਾਥਿ ਤੁਮਾਰੇ ॥ ਜਿ ਕਰਾਵੈ ਸੋ ਕਰਣਾ ॥ ਨਾਨਕ ਦਾਸ ਤੇਰੀ ਸਰਣਾ ॥੨॥੭॥੭੧॥

Leave a Reply

Powered By Indic IME