ਸੋਰਠਿ ਮਹਲਾ ੫ ॥ ਗਰੀਬੀ ਗਦਾ ਹਮਾਰੀ ॥ ਖੰਨਾ ਸਗਲ ਰੇਨੁ ਛਾਰੀ ॥ ਇਸੁ ਆਗੈ ਕੋ ਨ ਟਿਕੈ ਵੇਕਾਰੀ ॥ ਗੁਰ ਪੂਰੇ ਏਹ ਗਲ ਸਾਰੀ ॥੧॥ ਹਰਿ ਹਰਿ ਨਾਮੁ ਸੰਤਨ ਕੀ ਓਟਾ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ ਉਧਰਹਿ ਸਗਲੇ ਕੋਟਾ ॥੧॥ ਰਹਾਉ ॥ ਸੰਤ ਸੰਗਿ ਜਸੁ ਗਾਇਆ ॥ ਇਹੁ ਪੂਰਨ ਹਰਿ ਧਨੁ ਪਾਇਆ ॥ ਕਹੁ ਨਾਨਕ ਆਪੁ ਮਿਟਾਇਆ ॥ ਸਭੁ ਪਾਰਬ੍ਰਹਮੁ ਨਦਰੀ ਆਇਆ ॥੨॥੧੬॥੮੦॥
Scroll