ਮਃ ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥

Leave a Reply

Powered By Indic IME