ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥

Leave a Reply

Powered By Indic IME