ਮਃ ੩ ॥ ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥ ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥ ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥ ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥ ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥੨॥

Leave a Reply

Powered By Indic IME