ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
Scroll