ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

Leave a Reply

Powered By Indic IME