ਮਃ ੩ ॥ ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥ ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥ ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥੨॥

Leave a Reply

Powered By Indic IME