ਪਉੜੀ ॥ ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥ ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾ ਕੰਤਾ ॥ ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥ ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ ॥ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥੨੦॥

Leave a Reply

Powered By Indic IME