ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥
Scroll