ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥

Leave a Reply

Powered By Indic IME