ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥ ਹਾਡ ਮਾਸ ਨਾੜੀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥ ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥ ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥ ਬੰਕੇ ਬਾਲ ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥ ਊਚੇ ਮੰਦਰ ਸੁੰਦਰ ਨਾਰੀ ॥ ਰਾਮ ਨਾਮ ਬਿਨੁ ਬਾਜੀ ਹਾਰੀ ॥੪॥ ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥ ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥੫॥੬॥

Leave a Reply

Powered By Indic IME