ਸਲੋਕ ॥ ਕੋਟਿ ਦਾਨ ਇਸਨਾਨੰ ਅਨਿਕ ਸੋਧਨ ਪਵਿਤ੍ਰਤਹ ॥ ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥੧॥ ਈਧਣੁ ਕੀਤੋਮੂ ਘਣਾ ਭੋਰੀ ਦਿਤੀਮੁ ਭਾਹਿ ॥ ਮਨਿ ਵਸੰਦੜੋ ਸਚੁ ਸਹੁ ਨਾਨਕ ਹਭੇ ਡੁਖੜੇ ਉਲਾਹਿ ॥੨॥

Leave a Reply

Powered By Indic IME