ਟੋਡੀ ਮਃ ੫ ॥ ਕਿਰਪਨ ਤਨ ਮਨ ਕਿਲਵਿਖ ਭਰੇ ॥ ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥੧॥ ਰਹਾਉ ॥ ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥ ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥੧॥ ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥ ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥੨॥੭॥੧੨॥

Leave a Reply

Powered By Indic IME