ਟੋਡੀ ਮਹਲਾ ੫ ॥ ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਰਹਾਉ ॥ ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥

Leave a Reply

Powered By Indic IME