ਟੋਡੀ ਮਹਲਾ ੫ ॥ ਪ੍ਰਭ ਜੀ ਮਿਲੁ ਮੇਰੇ ਪ੍ਰਾਨ ॥ ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ ਭਗਤ ਕਉ ਪੂਰਨ ਦਾਨ ॥ ਰਹਾਉ ॥ ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ ॥ ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥੧॥ ਆਠ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ ॥ ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕ ਕੁਰਬਾਨ ॥੨॥੩॥੨੨॥
Scroll