ਟੋਡੀ ਮਹਲਾ ੫ ॥ ਪ੍ਰਭ ਤੇਰੇ ਪਗ ਕੀ ਧੂਰਿ ॥ ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥ ਰਹਾਉ ॥ ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥ ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧॥ ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥ ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥੪॥੨੩॥

Leave a Reply

Powered By Indic IME