ਟੋਡੀ ਮਹਲਾ ੯    ੴ ਸਤਿਗੁਰ ਪ੍ਰਸਾਦਿ ॥ ਕਹਉ ਕਹਾ ਅਪਨੀ ਅਧਮਾਈ ॥ ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥ ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚ ਉਪਜਾਈ ॥ ਦੀਨ ਬੰਧ ਸਿਮਰਿਓ ਨਹੀ ਕਬਹੂ ਹੋਤ ਜੁ ਸੰਗਿ ਸਹਾਈ ॥੧॥ ਮਗਨ ਰਹਿਓ ਮਾਇਆ ਮੈ ਨਿਸ ਦਿਨਿ ਛੁਟੀ ਨ ਮਨ ਕੀ ਕਾਈ ॥ ਕਹਿ ਨਾਨਕ ਅਬ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ ॥੨॥੧॥੩੧॥

Leave a Reply

Powered By Indic IME