ਤਿਲੰਗ ਮਹਲਾ ੯ ॥ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥ ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥ ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥ ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥ ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥ ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥

Leave a Reply

Powered By Indic IME