ਸੂਹੀ ਮਹਲਾ ੫ ॥ ਸੂਖ ਮਹਲ ਜਾ ਕੇ ਊਚ ਦੁਆਰੇ ॥ ਤਾ ਮਹਿ ਵਾਸਹਿ ਭਗਤ ਪਿਆਰੇ ॥੧॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥ ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥ ਤਹ ਗੀਤ ਨਾਦ ਅਖਾਰੇ ਸੰਗਾ ॥ ਊਹਾ ਸੰਤ ਕਰਹਿ ਹਰਿ ਰੰਗਾ ॥੨॥ ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥ ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥ ਗੁਹਜ ਕਥਾ ਇਹ ਗੁਰ ਤੇ ਜਾਣੀ ॥ ਨਾਨਕੁ ਬੋਲੈ ਹਰਿ ਹਰਿ ਬਾਣੀ ॥੪॥੬॥੧੨॥

Leave a Reply

Powered By Indic IME