ਸੂਹੀ ਮਹਲਾ ੫ ॥ ਰਾਸਿ ਮੰਡਲੁ ਕੀਨੋ ਆਖਾਰਾ ॥ ਸਗਲੋ ਸਾਜਿ ਰਖਿਓ ਪਾਸਾਰਾ ॥੧॥ ਰਹਾਉ ॥ ਬਹੁ ਬਿਧਿ ਰੂਪ ਰੰਗ ਆਪਾਰਾ ॥ ਪੇਖੈ ਖੁਸੀ ਭੋਗ ਨਹੀ ਹਾਰਾ ॥ ਸਭਿ ਰਸ ਲੈਤ ਬਸਤ ਨਿਰਾਰਾ ॥੧॥ ਬਰਨੁ ਚਿਹਨੁ ਨਾਹੀ ਮੁਖੁ ਨ ਮਾਸਾਰਾ ॥ ਕਹਨੁ ਨ ਜਾਈ ਖੇਲੁ ਤੁਹਾਰਾ ॥ ਨਾਨਕ ਰੇਣ ਸੰਤ ਚਰਨਾਰਾ ॥੨॥੨॥੪੫॥

Leave a Reply

Powered By Indic IME