ਸਲੋਕੁ ਮਃ ੩ ॥ ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥ ਖਿਨ ਮਹਿ ਝੂਠੁ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥ ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥ ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥ ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥੧॥
Scroll