ਮਃ ੩ ॥ ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥ ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥ ਮੁੰਧ ਇਆਣੀ ਦੁੰਮਣੀ ਸੂਹੈ ਵੇਸਿ ਲਭਾਇ ॥ ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥ ਨਾਨਕ ਸਦਾ ਸੋਹਾਗਣੀ ਜਿ ਚਲਨਿ ਸਤਿਗੁਰ ਭਾਇ ॥੨॥

Leave a Reply

Powered By Indic IME