ਸਲੋਕੁ ਮਃ ੩ ॥ ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥ ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥ ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥ ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥

Leave a Reply

Powered By Indic IME