ਮਃ ੩ ॥ ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥ ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥

Leave a Reply

Powered By Indic IME