HOME
Page
RAAG INDEX
page 787
ਪਉੜੀ ॥ ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥
Leave a Reply
Cancel reply
You must be
logged in
to post a comment.
Scroll
Powered By
Indic IME