ਪਉੜੀ ॥ ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥ ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥ ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ ॥ ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥ ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥੬॥

Leave a Reply

Powered By Indic IME