ਸਲੋਕ ਮਃ ੧ ॥ ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥

Leave a Reply

Powered By Indic IME