ਪਉੜੀ ॥ ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥ ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥ ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥ ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥ ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥੧੪॥

Leave a Reply

Powered By Indic IME